ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 11 July 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥
ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥
ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥
ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥
ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥
ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥
ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥"
(ਪਉੜੀ ॥)(ਰਾਗੁ ਗੂਜਰੀ ਵਾਰ ਮਹਲਾ ੫ ) 523