ਹੋਈ ਰਾਜੇ ਰਾਮ ਕੀ ਰਖਵਾਲੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 12 July 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥
ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥
ਹੋਈ ਰਾਜੇ ਰਾਮ ਕੀ ਰਖਵਾਲੀ ॥
ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥
ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥
ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥"
(ਸੋਰਠਿ ਮਹਲਾ ੫ ॥) 620-1