ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥
Audio type:
ਵਾਰੇ ਦੇ ਸ਼ਬਦ
Audio date:
Monday, 14 August 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਉਬਰਤ ਰਾਜਾ ਰਾਮ ਕੀ ਸਰਣੀ ॥
ਸਰਬ ਲੋਕ ਮਾਇਆ ਕੇ ਮੰਡਲ ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥
ਸਾਸਤ ਸਿੰਮ੍ਰਿਤਿ ਬੇਦ ਬੀਚਾਰੇ ਮਹਾ ਪੁਰਖਨ ਇਉ ਕਹਿਆ ॥
ਬਿਨੁ ਹਰਿ ਭਜਨ ਨਾਹੀ ਨਿਸਤਾਰਾ ਸੂਖੁ ਨ ਕਿਨਹੂੰ ਲਹਿਆ ॥੧॥
ਤੀਨਿ ਭਵਨ ਕੀ ਲਖਮੀ ਜੋਰੀ ਬੂਝਤ ਨਾਹੀ ਲਹਰੇ ॥
ਬਿਨੁ ਹਰਿ ਭਗਤਿ ਕਹਾ ਥਿਤਿ ਪਾਵੈ ਫਿਰਤੋ ਪਹਰੇ ਪਹਰੇ ॥੨॥
ਅਨਿਕ ਬਿਲਾਸ ਕਰਤ ਮਨ ਮੋਹਨ ਪੂਰਨ ਹੋਤ ਨ ਕਾਮਾ ॥
ਜਲਤੋ ਜਲਤੋ ਕਬਹੂ ਨ ਬੂਝਤ ਸਗਲ ਬ੍ਰਿਥੇ ਬਿਨੁ ਨਾਮਾ ॥੩॥
ਹਰਿ ਕਾ ਨਾਮੁ ਜਪਹੁ ਮੇਰੇ ਮੀਤਾ ਇਹੈ ਸਾਰ ਸੁਖੁ ਪੂਰਾ ॥
ਸਾਧਸੰਗਤਿ ਜਨਮ ਮਰਣੁ ਨਿਵਾਰੈ ਨਾਨਕ ਜਨ ਕੀ ਧੂਰਾ ॥੪॥੪॥੧੬੨॥"
ਗਉੜੀ ਮਾਲਾ ਮਹਲਾ ੫ ॥