ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥
Audio type:
ਵਾਰੇ ਦੇ ਸ਼ਬਦ
Audio date:
Monday, 14 August 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਦਹ ਦਿਸ ਛਤ੍ਰ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥
ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥
ਹੁਣਿ ਨਹੀ ਸੰਦੇਸਰੋ ਮਾਇਓ ॥
ਏਕ ਕੋਸਰੋ ਸਿਧਿ ਕਰਤ ਲਾਲੁ ਤਬ ਚਤੁਰ ਪਾਤਰੋ ਆਇਓ ॥ ਰਹਾਉ ॥
ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥
ਮੰਦਰਿ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥
ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਨਿਕਟਾਇਓ ॥
ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥
ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥
ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥"
ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੂ ਮਿਲਾਇਓ ॥
ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥"
(ਸੋਰਠਿ ਮਹਲਾ ੫ ॥)