ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
Audio type:
ਸ਼ਬਦ ਕੀਰਤਨ
Audio date:
Thursday, 7 September 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Details:
"ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥"
(ਮਲਾਰ ॥)(ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥