ਅਪਨਾ ਜਾਨ ਮੁਝੈ ਪ੍ਰਤਿਪਰੀਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 27 April 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਅਪਨਾ ਜਾਨ ਮੁਝੈ ਪ੍ਰਤਿਪਰੀਐ ॥
ਚੁਨ ਚੁਨ ਸਤ੍ਰੂ ਹਮਾਰੇ ਮਰੀਐ ॥
ਦੇਗ ਤੇਗ ਜਗ ਮੈ ਦੋਊ ਚਲੈ ॥
ਰਾਖ ਆਪ ਮੁਹਿ ਅਵਰ ਨ ਦਲੈ ॥
ਤੁਮ ਮਮ ਕਰੋ ਸਦਾ ਪ੍ਰਤਿਪਾਰਾ ॥
ਤੁਮ ਸਾਹਿਬ ਮੈ ਦਾਸ ਤਿਹਾਰਾ ॥
ਜਾਨ ਅਪਨਾ ਮੁਝੈ ਨਿਵਾਜ ॥
ਆਪ ਕਰੋ ਹਮਰੇ ਸਭ ਕਾਜ ॥"