ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 26 February 2019
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ
Details:
ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥
ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥੧॥
ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥੧॥ ਰਹਾਉ ॥
ਧਰਮ ਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥
ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥੨॥
ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥
ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥੩॥੭॥"
(ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ) 1104