ਅਬ ਰਾਖਹੁ ਦਾਸ ਭਾਟ ਕੀ ਲਾਜ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 6 March 2019
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ
Details:
"ਅਬ ਰਾਖਹੁ ਦਾਸ ਭਾਟ ਕੀ ਲਾਜ ॥
ਜੈਸੀ ਰਾਖੀ ਲਾਜ ਭਗਤ ਪ੍ਰਹਿਲਾਦ ਕੀ ਹਰਨਾਖਸ ਫਾਰੇ ਕਰ ਆਜ ॥
ਫੁਨਿ ਦ੍ਰੋਪਤੀ ਲਾਜ ਰਖੀ ਹਰਿ ਪ੍ਰਭ ਜੀ ਛੀਨਤ ਬਸਤ੍ਰ ਦੀਨ ਬਹੁ ਸਾਜ ॥
ਸੋਦਾਮਾ ਅਪਦਾ ਤੇ ਰਾਖਿਆ ਗਨਿਕਾ ਪੜ੍ਹਤ ਪੂਰੇ ਤਿਹ ਕਾਜ ॥
ਸ੍ਰੀ ਸਤਿਗੁਰ ਸੁਪ੍ਰਸੰਨ ਕਲਜੁਗ ਹੋਇ ਰਾਖਹੁ ਦਾਸ ਭਾਟ ਕੀ ਲਾਜ ॥੮॥੧੨॥"
(ਸਵਈਏ ਮਹਲੇ ਚਉਥੇ ਕੇ ੪ )