ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 18 February 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥
ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥
ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥
ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥
ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥
ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥