ਬਿਲਾਵਲੁ ਮਹਲਾ ੫ ॥ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥ਐਸੀ ਪ੍ਰੀਤਿ ਕਰਹੁ ਮਨ ਮੇਰੇ ॥ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ਕਹੁ ਨਾਨਕ ਜਾ ਕੇ ਨਿਰਮਲ ਭਾਗ ॥ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥