ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
Audio type:
ਸ਼ਬਦ ਕੀਰਤਨ
Audio date:
Tuesday, 3 October 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥
ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥੧॥ ਰਹਾਉ ॥
ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹਂੀ ਢਰੈ ॥
ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥੧॥
ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥
ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥੨॥੧॥"
(ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ )