ਕਾਮੁ ਕ੍ਰੋਧੁ ਲੋਭੁ ਤਿਆਗੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 1 December 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਵੀਰ ਸਿੰਘ ਜੀ
Details:
"ਕਾਮੁ ਕ੍ਰੋਧੁ ਲੋਭੁ ਤਿਆਗੁ ॥
ਮਨਿ ਸਿਮਰਿ ਗੋਬਿੰਦ ਨਾਮ ॥
ਹਰਿ ਭਜਨ ਸਫਲ ਕਾਮ ॥ ੧॥ ਰਹਾਉ ॥
ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥
ਮਨ ਸੰਤਨਾ ਕੈ ਚਰਨਿ ਲਾਗੁ ॥੧॥
ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥
ਕਰਿ ਭਗਤਿ ਨਾਨਕ ਪੂਰਨ ਭਾਗੁ ॥੨॥੪॥੧੫੫॥"
(ਆਸਾ ਮਹਲਾ ੫ ॥) 408-409