ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Monday, 27 March 2017
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
(ਧਨਾਸਰੀ ਮਹਲਾ ੫ ॥)