ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 4 May 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
ਚੰਦੀ ਹਜਾਰ ਆਲਮ ਏਕਲ ਖਾਨਾਂ ॥
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
ਅਸਪਤਿ ਗਜਪਤਿ ਨਰਹ ਨਰਿੰਦ ॥
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥