ਗਇਆ ਫਿਰਾਕੁ ਮਿਲਿਆ ਮਿਤੁ ਮਾਹੀ ਤਾਹੀਂ ਸ਼ੁਕਰ ਕੀਤੋ ਨੇ ॥
Audio type:
ਵਾਰੇ ਦੇ ਸ਼ਬਦ
Audio date:
Monday, 25 March 2019
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਲੱਖੀ ਜੰਗਲ ਖਾਲਸਾ ਦੀਦਾਰ ਆਏ ਲਗਾ ਤਬ ਉਚਾਰ ਹੋਇਆ ॥
ਲੱਖੀ ਜੰਗਲ ਖਾਲਸਾ ਆਇ ਦੀਦਾਰ ਕੀਤੋਨੇ ॥
ਸੁਣ ਕੈ ਸੱਦੁ ਮਾਹੀ ਦਾ ਮੇਰੀ ਪਾਣੀ ਘਾਹੁ ਮੁਤੋ ਨੇ ॥
ਕਿਸੇ ਨਾਲ ਨ ਰਲੀਆ ਕਾਈ ਕੋਈ ਸ਼ੌਕ ਪਯੋ ਨੇ ॥
ਗਇਆ ਫਿਰਾਕੁ ਮਿਲਿਆ ਮਿਤੁ ਮਾਹੀ ਤਾਹੀਂ ਸ਼ੁਕਰ ਕੀਤੋ ਨੇ ॥"
(ਸਦ, ਦਸਮ ਪਾਤਿਸ਼ਾਹ)