ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 31 December 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਗੁਣ ਬੇਅੰਤ ਸੁਆਮੀ ਤੇਰੇ ਕੋਇ ਨ ਜਾਨਈ ॥
ਦੇਖਿ ਚਲਤ ਦਇਆਲ ਸੁਣਿ ਭਗਤ ਵਖਾਨਈ ॥
ਜੀਅ ਜੰਤ ਸਭਿ ਤੁਝੁ ਧਿਆਵਹਿ ਪੁਰਖਪਤਿ ਪਰਮੇਸਰਾ ॥
ਸਰਬ ਜਾਚਿਕ ਏਕੁ ਦਾਤਾ ਕਰੁਣਾ ਮੈ ਜਗਦੀਸਰਾ ॥
ਸਾਧੂ ਸੰਤੁ ਸੁਜਾਣੁ ਸੋਈ ਜਿਸਹਿ ਪ੍ਰਭ ਜੀ ਮਾਨਈ ॥
ਬਿਨਵੰਤਿ ਨਾਨਕ ਕਰਹੁ ਕਿਰਪਾ ਸੋਇ ਤੁਝਹਿ ਪਛਾਨਈ ॥੩॥"