ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 16 December 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥
ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥
ਲਖਮੀ ਤੋਟਿ ਨ ਆਵਈ ਖਾਇ ਖਰਚਿ ਰਹੰਦਾ ॥
ਲਖ ਚਉਰਾਸੀਹ ਮੇਦਨੀ ਸਭ ਸੇਵ ਕਰੰਦਾ ॥
ਏਹ ਵੈਰੀ ਮਿਤ੍ਰ ਸਭਿ ਕੀਤਿਆ ਨਹ ਮੰਗਹਿ ਮੰਦਾ ॥
ਲੇਖਾ ਕੋਇ ਨ ਪੁਛਈ ਜਾ ਹਰਿ ਬਖਸੰਦਾ ॥
ਅਨੰਦੁ ਭਇਆ ਸੁਖੁ ਪਾਇਆ ਮਿਲਿ ਗੁਰ ਗੋਵਿੰਦਾ ॥
ਸਭੇ ਕਾਜ ਸਵਾਰਿਐ ਜਾ ਤੁਧੁ ਭਾਵੰਦਾ ॥੭॥"