ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 2 October 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥"
ਪਉੜੀ ॥ (ਬਿਲਾਵਲ ਕੀ ਵਾਰ ਮਹਲਾ ੪) (850/1430)