ਜੀਵਉ ਨਾਮੁ ਸੁਨੀ ॥
Audio type: 
ਅਾਸਾ ਦੀ ਵਾਰ ਦਾ ਕੀਰਤਨ
Audio date: 
Friday, 24 March 2017
Performance lead by: 
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers: 
ਰਾਗੀ ਸ਼ਾਮ ਸਿੰਘ ਜੀ
Details: 
"ਜੀਵਉ ਨਾਮੁ ਸੁਨੀ ॥ 
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥ 
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥ 
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥ 
ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥ 
ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥" 
(ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੯)






