ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 17 July 2018
Performance lead by:
ਰਾਗੀ ਹਰਬੰਸ ਸਿੰਘ ਜੀ
Details:
ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥
ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥
ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥
ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)