ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 2 November 2016
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥
ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥
ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥
ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥
ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥
ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥
ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥
ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥
ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥
ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥"
ਸੂਹੀ ਮਹਲਾ ੫ ॥ 749/1430