ਤੇਗ ਬਹਾਦਰ ਕੇ ਚਲਤ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 24 November 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਵੀਰ ਸਿੰਘ ਜੀ
Details:
"ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰਿ ਕੀਯਾ ਪਯਾਨ ॥
ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ ॥੧੫॥
ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ ॥
ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕਿ ॥੧੬॥"
ਦੋਹਰਾ ॥(ਸ੍ਰੀ ਬਚਿਤ੍ਰ ਨਾਟਕ )