ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Wednesday, 15 February 2017
Performance lead by:
ਰਾਗੀ ਸਰਮੁਖ ਸਿੰਘ ਜੀ
Details:
"ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥
ਠਾਕੁਰ ਤੁਝ ਬਿਨੁ ਬੀਆ ਨ ਹੋਰ ॥
ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥
ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥"
ਗੂਜਰੀ ਮਹਲਾ ੫ ॥