ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 30 April 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥
ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥"
(ਸੂਹੀ ਮਹਲਾ ੫ ॥)