"ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥"(ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥ )