ਨਾਮੁ ਜਪਹੁ ਮੇਰੇ ਸਾਜਨ ਸੈਨਾ ॥
Audio type: 
ਅਾਸਾ ਦੀ ਵਾਰ ਦਾ ਕੀਰਤਨ
Audio date: 
Tuesday, 16 August 2016
Performance lead by: 
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers: 
ਰਾਗੀ ਸ਼ਾਮ ਸਿੰਘ ਜੀ
Details: 
"ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ 
ਨਾਮੁ ਜਪਹੁ ਮੇਰੇ ਸਾਜਨ ਸੈਨਾ ॥ 
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥   
ਨਾਮ ਬਿਨਾ ਨਹੀ ਜੀਵਿਆ ਜਾਇ ॥ 
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ 
ਨਾਮਹੀਨ ਕਾਲਖ ਮੁਖਿ ਮਾਇਆ ॥ 
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ 
ਵਡਾ ਵਡਾ ਹਰਿ ਭਾਗ ਕਰਿ ਪਾਇਆ ॥ 
ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥"
ਆਸਾ ਮਹਲਾ ੪ ॥  


