ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 2 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਨਾ ਕਰਿ ਚਿੰਤ ਚਿੰਤਾ ਹੈ ਕਰਤੇ ॥
ਹਰਿ ਦੇਵੈ ਜਲਿ ਥਲਿ ਜੰਤਾ ਸਭਤੈ ॥
ਅਚਿੰਤ ਦਾਨੁ ਦੇਇ ਪ੍ਰਭੁ ਮੇਰਾ ਵਿਚਿ ਪਾਥਰ ਕੀਟ ਪਖਾਣੀ ਹੇ ॥੬॥"
ਮਾਰੂ ਮਹਲਾ ੪ ॥