ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥
Audio date:
Saturday, 20 October 2018
Details:
"ਮਨ ਜਿਉ ਅਪੁਨੇ ਪ੍ਰਭ ਭਾਵਉ ॥
ਨੀਚਹੁ ਨੀਚੁ ਨੀਚੁ ਅਤਿ ਨਾਨ੍ਹ੍ਹਾ ਹੋਇ ਗਰੀਬੁ ਬੁਲਾਵਉ ॥੧॥ ਰਹਾਉ ॥
ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥
ਜਿਉ ਅਪੁਨੋ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥੧॥
ਦਾਸਨ ਦਾਸ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥
ਸਰਬ ਸੂਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥੨॥੫॥"
ਦੇਵਗੰਧਾਰੀ ॥