"ਨੇਤ੍ਰ ਪ੍ਰਗਾਸੁ ਕੀਆ ਗੁਰਦੇਵ ॥ ਭਰਮ ਗਏ ਪੂਰਨ ਭਈ ਸੇਵ ॥੧॥ ਰਹਾਉ ॥ਸੀਤਲਾ ਤੇ ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ ਕਿਰਪਾ ਧਾਰੀ ॥੧॥ ਨਾਨਕ ਨਾਮੁ ਜਪੈ ਸੋ ਜੀਵੈ ॥ ਸਾਧਸੰਗਿ ਹਰਿ ਅੰਮ੍ਰਿਤੁ ਪੀਵੈ ॥"