ਮਿਹਰਵਾਨੁ ਸਾਹਿਬੁ ਮਿਹਰਵਾਨੁ ॥
Audio type:
ਸ਼ਬਦ ਕੀਰਤਨ
Audio date:
Sunday, 1 January 2017
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਤਿਲੰਗ ਮਹਲਾ ੫ ਘਰੁ ੩ ॥
ਮਿਹਰਵਾਨੁ ਸਾਹਿਬੁ ਮਿਹਰਵਾਨੁ ॥
ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥