ਪ੍ਰਭਾਤੀ ਮਹਲਾ ੫ ॥ਗੁਰੁ ਗੁਰੁ ਕਰਤ ਸਦਾ ਸੁਖੁ ਪਾਇਆ ॥ਦੀਨ ਦਇਆਲ ਭਏ ਕਿਰਪਾਲਾ ਅਪਣਾ ਨਾਮੁ ਆਪਿ ਜਪਾਇਆ ॥੧॥ ਰਹਾਉ ॥ਸੰਤਸੰਗਤਿ ਮਿਲਿ ਭਇਆ ਪ੍ਰਗਾਸ ॥ਹਰਿ ਹਰਿ ਜਪਤ ਪੂਰਨ ਭਈ ਆਸ ॥੧॥ਸਰਬ ਕਲਿਆਣ ਸੂਖ ਮਨਿ ਵੂਠੇ ॥ਹਰਿ ਗੁਣ ਗਾਏ ਗੁਰ ਨਾਨਕ ਤੂਠੇ ॥੨॥੧੨॥