ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 30 May 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥
ਹਾਡ ਮਾਸ ਨਾੜਂੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥
ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥
ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥
ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥
ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥
ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ ਓਛਾ ਜਨਮੁ ਹਮਾਰਾ ॥
ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ॥੫॥੬॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ) 659