ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 11 November 2016
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥
ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥
ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥
ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥"
(ਬਿਲਾਵਲੁ ਮਹਲਾ ੫ ॥)