ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 12 January 2019
Performance lead by:
ਰਾਗੀ ਸਤਨਾਮ ਸਿੰਘ ਜੀ
Performers:
ਰਾਗੀ ਪਿਆਰਾ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥"
(ਸੋਰਠਿ) 656- 7