ਮਨ ਰੇ ਸਰਿਓ ਨ ਏਕੈ ਕਾਜਾ ॥
Audio type:
ਵਾਰੇ ਦੇ ਸ਼ਬਦ
Audio date:
Monday, 7 August 2017
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥
ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥
ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥
ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥
ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥
ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥
ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥
ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥"
(ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ )