ਮਾਈ ਚਰਨ ਗੁਰ ਮੀਠੇ ॥
Audio type:
ਸ਼ਬਦ ਕੀਰਤਨ
Audio date:
Tuesday, 19 December 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਮਾਈ ਚਰਨ ਗੁਰ ਮੀਠੇ ॥
ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥
ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥