ਮਾਈ ਮੇਰੇ ਮਨ ਕੀ ਪਿਆਸ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 23 June 2019
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ
Details:
"ਮਾਈ ਮੇਰੇ ਮਨ ਕੀ ਪਿਆਸ ॥
ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥
ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥
ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥
ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥
ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥"
ਟੋਡੀ ਮਃ ੫ ॥