ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ
Audio date:
Monday, 16 November 2015
Performance lead by:
ਮਾਸਟਰ ਦਰਸ਼ਨ ਸਿੰਘ ਜੀ
Performers:
ਰਾਗੀ ਈਸ਼ਰ ਸਿੰਘ ਜੀ
Details:
"ਮੰਘਿਰਿ ਮਾਹਿ ਸੋਹੰਦੀਆ ਹਰਿ ਪਿਰ ਸੰਗਿ ਬੈਠੜੀਆਹ ॥
ਤਿਨ ਕੀ ਸੋਭਾ ਕਿਆ ਗਣੀ ਜਿ ਸਾਹਿਬਿ ਮੇਲੜੀਆਹ ॥
ਤਨੁ ਮਨੁ ਮਉਲਿਆ ਰਾਮ ਸਿਉ ਸੰਗਿ ਸਾਧ ਸਹੇਲੜੀਆਹ ॥
ਸਾਧ ਜਨਾ ਤੇ ਬਾਹਰੀ ਸੇ ਰਹਨਿ ਇਕੇਲੜੀਆਹ ॥
ਤਿਨ ਦੁਖੁ ਨ ਕਬਹੂ ਉਤਰੈ ਸੇ ਜਮ ਕੈ ਵਸਿ ਪੜੀਆਹ ॥
ਜਿਨੀ ਰਾਵਿਆ ਪ੍ਰਭੁ ਆਪਣਾ ਸੇ ਦਿਸਨਿ ਨਿਤ ਖੜੀਆਹ ॥
ਰਤਨ ਜਵੇਹਰ ਲਾਲ ਹਰਿ ਕੰਠਿ ਤਿਨਾ ਜੜੀਆਹ ॥
ਨਾਨਕ ਬਾਂਛੈ ਧੂੜਿ ਤਿਨ ਪ੍ਰਭ ਸਰਣੀ ਦਰਿ ਪੜੀਆਹ ॥
ਮੰਘਿਰਿ ਪ੍ਰਭੁ ਆਰਾਧਣਾ ਬਹੁੜਿ ਨ ਜਨਮੜੀਆਹ ॥੧੦॥"
(ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)