"ਰਾਮੁ ਜਪਹੁ ਵਡਭਾਗੀਹੋ ਜਲਿ ਥਲਿ ਪੂਰਨੁ ਸੋਇ ॥ ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥੧॥"(ਮਃ ੫ ॥)(ਰਾਗੁ ਗੂਜਰੀ ਵਾਰ ਮਹਲਾ ੫ )