ਰੂਪ ਹੀਨ ਕੁਲ ਹੀਨ ਗੁਨ ਹੀਨ ਗਿਆਨ ਹੀਨ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 30 March 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਰੂਪ ਹੀਨ ਕੁਲ ਹੀਨ ਗੁਨ ਹੀਨ ਗਿਆਨ ਹੀਨ
ਸੋਭਾ ਹੀਨ ਭਾਗ ਹੀਨ ਤਪ ਹੀਨ ਬਾਵਰੀ ॥
ਦ੍ਰਿਸਟਿ ਦਰਸ ਹੀਨ ਸਬਦ ਸੁਰਤਿ ਹੀਨ
ਬੁਧਿ ਬਲ ਹੀਨ ਸੂਧੇ ਹਸਤ ਨ ਪਾਵਰੀ ॥
ਪ੍ਰੀਤ ਹੀਨ ਰੀਤਿ ਹੀਨ ਭਾਇ ਭੈ ਪ੍ਰਤੀਤ ਹੀਨ
ਚਿਤ ਹੀਨ ਬਿਤ ਹੀਨ ਸਹਜ ਸੁਭਾਵਰੀ ॥
ਅੰਗ ਅੰਗਹੀਨ ਦੀਨਾਧੀਨ ਪਰਾਚੀਨ ਲਗਿ
ਚਰਨ ਸਰਨਿ ਕੈਸੇ ਪ੍ਰਾਪਤ ਹੁਇ ਰਾਵਰੀ ॥੨੨੦॥"