ਲੋੜੀਦੜਾ ਸਾਜਨੁ ਮੇਰਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 8 September 2018
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਸਤਨਾਮ ਸਿੰਘ ਜੀ
Details:
"ਲੋੜੀਦੜਾ ਸਾਜਨੁ ਮੇਰਾ ॥
ਘਰਿ ਘਰਿ ਮੰਗਲ ਗਾਵਹੁ ਨੀਕੇ ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥
ਸੂਖਿ ਅਰਾਧਨੁ ਦੂਖਿ ਅਰਾਧਨੁ ਬਿਸਰੈ ਨ ਕਾਹੂ ਬੇਰਾ ॥
ਨਾਮੁ ਜਪਤ ਕੋਟਿ ਸੂਰ ਉਜਾਰਾ ਬਿਨਸੈ ਭਰਮੁ ਅੰਧੇਰਾ ॥੧॥
ਥਾਨਿ ਥਨੰਤਰਿ ਸਭਨੀ ਜਾਈ ਜੋ ਦੀਸੈ ਸੋ ਤੇਰਾ ॥
ਸੰਤਸੰਗਿ ਪਾਵੈ ਜੋ ਨਾਨਕ ਤਿਸੁ ਬਹੁਰਿ ਨ ਹੋਈ ਹੈ ਫੇਰਾ ॥੨॥੩॥੪॥"
(ਜੈਤਸਰੀ ਮਹਲਾ ੫ ॥) 700