ਸ਼ੱਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 15 September 2016
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਹੇ ਰਵਿ ਹੇ ਸਸਿ ਹੇ ਕਰੁਨਾਨਿਧ ਮੇਰੀ ਅਬੈ ਬਿਨਤੀ ਸੁਨਿ ਲੀਜੈ ॥
ਅਉਰ ਨ ਮਾਂਗਤ ਹਉੇ ਤੁਮ ਤੇ ਕਛੁ ਚਾਹਤ ਹਉ ਚਿਤ ਮੈ ਸੋਈ ਕੀਜੈ ॥
ਸ਼ੱਤ੍ਰਨ ਸਿਉ ਅਤਿ ਹੀ ਰਨ ਭੀਤਰ ਜੂਝ ਮਰੋ ਕਹਿ ਸਾਚ ਪਤੀਜੈ ॥
ਸੰਤ ਸਹਾਇ ਸਦਾ ਜਗ ਮਾਇ ਕ੍ਰਿਪਾ ਕਰਿ ਸਯਾਮ ਇਹੈ ਬਰੁ ਦੀਜੈ ॥੧੯੦੦॥"