ਸਤਿਗੁਰੁ ਮੂਰਤਿ ਪਰਗਟੀ ਆਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 7 January 2017
Performance lead by:
ਰਾਗੀ ਵੀਰ ਸਿੰਘ ਜੀ
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਰਤਨ ਸਿੰਘ ਜੀ
Details:
"ਸਤਿਗੁਰੁ ਵਡਾ ਆਖੀਐ ਵਡੇ ਦੀ ਵਡੀ ਵਡਿਆਈ।
ਓਅੰਕਾਰਿ ਅਕਾਰੁ ਕਰਿ ਲਖ ਦਰੀਆਉ ਨ ਕੀਮਤਿ ਪਾਈ।
ਇਕ ਵਰਭੰਡੁ ਅਖੰਡੁ ਹੈ ਜੀਅ ਜੰਤ ਕਰਿ ਰਿਜਕੁ ਦਿਵਾਈ।
ਲੂੰਅ ਲੂੰਅ ਵਿਚਿ ਰਖਿਓਨੁ ਕਰਿ ਵਰਭੰਡ ਕਰੋੜਿ ਸਮਾਈ।
ਕੇਵਡੁ ਵਡਾ ਆਖੀਐ ਕਵਣ ਥਾਉ ਕਿਸੁ ਪੁਛਾ ਜਾਈ।
ਅਪੜਿ ਕੋਇ ਨ ਹੰਘਈ ਸੁਣਿ ਸੁਣਿ ਆਖਣ ਆਖਿ ਸੁਣਾਈ।
ਸਤਿਗੁਰੁ ਮੂਰਤਿ ਪਰਗਟੀ ਆਈ ॥੫॥"
7 ਵਾਰਾਂ ਭਾਈ ਗੁਰਦਾਸ : ਵਾਰ ੨੬ ਪਉੜੀ ੫ ਪੰ. ੭