ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Saturday, 23 September 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥
ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥
ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥
ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
(ਸਲੋਕੁ ਮਃ ੩ ॥) 586