ਸਤਿਗੁਰ ਬਾਝੁ ਨ ਬੇਲੀ ਕੋਈ ॥ ਐਥੈ ਓਥੈ ਰਾਖਾ ਪ੍ਰਭੁ ਸੋਈ ॥ ਰਾਮ ਨਾਮੁ ਦੇਵੈ ਕਰਿ ਕਿਰਪਾ ॥ ਇਉ ਸਲਲੈ ਸਲਲ ਮਿਲਾਤਾ ਹੇ ॥੧੨॥