ਸਲਿਲ ਮੈ ਧਰਨਿ ਧਰਨਿ ਮੈ ਸਲਿਲ ਜੈਸੇ
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Tuesday, 30 January 2018
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਹਰਪਾਲ ਸਿੰਘ ਜੀ
Details:
"ਸਲਿਲ ਮੈ ਧਰਨਿ ਧਰਨਿ ਮੈ ਸਲਿਲ ਜੈਸੇ (110-1)
ਕੂਪ ਅਨਰੂਪ ਕੈ ਬਿਮਲ ਜਲ ਛਾਏ ਹੈ |
ਤਾਹੀ ਜਲ ਮਾਟੀ ਕੈ ਬਨਾਈ ਘਟਿਕਾ ਅਨੇਕ
ਏਕੈ ਜਲੁ ਘਟ ਘਟ ਘਟਿਕਾ ਸਮਾਏ ਹੈ |
ਜਾਹੀ ਜਾਹੀ ਘਟਿਕਾ ਮੈ ਦ੍ਰਿਸ਼ਟੀ ਕੈ ਦੇਖੀਅਤ
ਪੇਖੀਅਤ ਆਪਾ ਆਪੁ ਆਨ ਨ ਦਿਖਾਏ ਹੈ |
ਪੂਰਨ ਬ੍ਰਹਮ ਗੁਰ ਏਕੰਕਾਰ ਕੇ ਅਕਾਰ
ਬ੍ਰਹਮ ਬਿਬੇਕ ਏਕ ਟੇਕ ਠਹਰਾਏ ਹੈ ||" (110-8)
(ਕਬਿਤ ਭਾਈ ਗੁਰਦਾਸ ਜੀ)