ਸਿਮਰਿ ਮੁਰੀਦਾ ਢਾਢੀਆ ਸਤਿਗੁਰ ਬਖਸੰਦਾ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Thursday, 24 May 2018
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਉ ਅਪਰਾਧੀ ਗੁਨਹਗਾਰ ਹਉ ਬੇਮੁਖ ਮੰਦਾ॥
ਚੋਰੁ ਯਾਰੁ ਜੂਆਰਿ ਹਉ ਪਰ ਘਰਿ ਜੋਹੰਦਾ॥
ਨਿੰਦਕੁ ਦੁਸਟੁ ਹਰਾਮਖੋਰੁ ਠਗੁ ਦੇਸ ਠਗੰਦਾ॥
ਕਾਮ ਕ੍ਰੋਧ ਮਦੁ ਲੋਭੁ ਮੋਹੁ ਅਹੰਕਾਰੁ ਕਰੰਦਾ॥
ਬਿਸਾਸਘਾਤੀ ਅਕਿਰਤਘਣ ਮੈ ਕੋ ਨ ਰਖੰਦਾ॥
ਸਿਮਰਿ ਮੁਰੀਦਾ ਢਾਢੀਆ ਸਤਿਗੁਰ ਬਖਸੰਦਾ ॥੨੧॥੩੬॥"