ਸੋ ਵਡਾ ਜਿਨਿ ਰਾਮ ਲਿਵ ਲਾਈ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 8 July 2018
Performance lead by:
ਰਾਗੀ ਹਰਬੰਸ ਸਿੰਘ ਜੀ
Details:
ਵਡੇ ਵਡੇ ਜੋ ਦੀਸਹਿ ਲੋਗ ॥
ਤਿਨ ਕਉ ਬਿਆਪੈ ਚਿੰਤਾ ਰੋਗ ॥੧॥
ਕਉਨ ਵਡਾ ਮਾਇਆ ਵਡਿਆਈ ॥
ਸੋ ਵਡਾ ਜਿਨਿ ਰਾਮ ਲਿਵ ਲਾਈ ॥੧॥ ਰਹਾਉ ॥
ਭੂਮੀਆ ਭੂਮਿ ਊਪਰਿ ਨਿਤ ਲੁਝੈ ॥
ਛੋਡਿ ਚਲੈ ਤ੍ਰਿਸਨਾ ਨਹੀ ਬੁਝੈ ॥੨॥
ਕਹੁ ਨਾਨਕ ਇਹੁ ਤਤੁ ਬੀਚਾਰਾ ॥
ਬਿਨੁ ਹਰਿ ਭਜਨ ਨਾਹੀ ਛੁਟਕਾਰਾ ॥੩॥੪੪॥ ੧੧੩॥
(ਗਉੜੀ ਮਹਲਾ ੫ ॥)