ਹਮਾਰੈ ਏਕੈ ਹਰੀ ਹਰੀ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Friday, 29 March 2019
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਹਮਾਰੈ ਏਕੈ ਹਰੀ ਹਰੀ ॥
ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥
ਵਡੈ ਭਾਗਿ ਗੁਰੁ ਅਪੁਨਾ ਪਾਇਓ ॥
ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥
ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥
ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥
ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥
ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥
ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥
ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥"
ਟੋਡੀ ਮਹਲਾ ੫ ॥