ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
Audio type:
ਅਾਸਾ ਦੀ ਵਾਰ ਦਾ ਕੀਰਤਨ
Audio date:
Sunday, 16 September 2018
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਸਤਨਾਮ ਸਿੰਘ ਜੀ
Details:
"ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥
ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥
ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥
ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥
ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥"
(ਗਉੜੀ ਸੁਖਮਨੀ ਮਃ ੫ ॥ ) 264